Romans 1:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀ ਜ਼ਿੰਮੇਵਾਰੀ ਯੂਨਾਨੀ ਅਤੇ ਗ਼ੈਰ ਯੂਨਾਨੀ, ਸਮਝਦਾਰਾਂ ਅਤੇ ਬੇਸਮਝਾਂ ਸਾਰਿਆਂ ਦੇ ਲਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯੂਨਾਨੀਆਂ ਅਤੇ ਓਪਰੀਆਂ ਦਾ, ਬੁੱਧੀਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ
Punjabi ERV
ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں یُونانِیاں تے غیر یُونانِیاں۔ داناواں تے ناداناں دا قرضئی آں۔
Punjabi Standard Bible (Punjabi Standard Bible) 2023
ਮੈਂ ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧਵਾਨਾਂ ਅਤੇ ਨਿਰਬੁੱਧਾਂ, ਦੋਹਾਂ ਦਾ ਕਰਜ਼ਦਾਰ ਹਾਂ।