Romans 1:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਮੈਂ ਤੁਹਾਨੂੰ ਵੀ, ਜਿਹੜੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇੱਛੁਕ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਮੈਂ ਤੁਹਾਨੂੰ, ਰੋਮ ਨਿਵਾਸੀਆਂ ਨੂੰ, ਸ਼ੁਭ ਸਮਾਚਾਰ ਸੁਣਾਉਣ ਦਾ ਵੀ ਚਾਹਵਾਨ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੀ ਕਾਰਣ ਹੈ ਕਿ ਮੈਂ ਤੁਹਾਡੇ ਲਈ ਵੀ ਜਿਹੜੇ ਰੋਮ ਵਿੱਚ ਰਹਿਦੇ ਹਨ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਚਾਹਵਾਨ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋਂ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ ਵਾਹ ਲੱਗਦਿਆਂ ਖੁਸ਼ ਖਬਰੀ ਸੁਣਾਉਣ ਨੂੰ ਲੱਕ ਬੱਧਾ ਹੈ
Punjabi ERV
ਇਸੇ ਲਈ ਮੈਂ ਤੁਹਾਨੂੰ ਵੀ, ਜਿਹਡ਼ੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇਛੁਕ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں اپنی طاقت دے سببّوں تُہانوں وی جیہڑے رُومہ وِچ اوہ۔ خُوشخبری سُنان نُوں تیار آں۔
Punjabi Standard Bible (Punjabi Standard Bible) 2023
ਇਸ ਲਈ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਹੋ, ਖੁਸ਼ਖ਼ਬਰੀ ਸੁਣਾਉਣ ਦਾ ਬੇਹੱਦ ਇੱਛੁਕ ਹਾਂ,