Romans 1:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੋ ਕੁਝ ਮਨੁੱਖ ਪਰਮੇਸ਼ਰ ਦੇ ਬਾਰੇ ਜਾਣ ਸਕਦੇ ਹਨ, ਉਹ ਉਹਨਾਂ ਦੇ ਸਾਹਮਣੇ ਸਾਫ਼ ਪ੍ਰਗਟ ਹੈ ਕਿਉਂਕਿ ਪਰਮੇਸ਼ਰ ਨੇ ਆਪ ਇਹ ਉਹਨਾਂ ਉੱਤੇ ਪ੍ਰਗਟ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਕੁਝ ਪਰਮੇਸ਼ਵਰ ਦੇ ਬਾਰੇ ਜਾਣਿਆ ਜਾ ਸਕਦਾ ਹੈ ਉਹ ਸਪੱਸ਼ਟ ਹੈ ਕਿਉਂਕਿ ਪਰਮੇਸ਼ਵਰ ਨੇ ਆਪ ਉਹਨਾਂ ਨੂੰ ਇਹ ਸਪੱਸ਼ਟ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੇ ਵਿਖੇ ਜੋ ਕੁਝ ਮਲੂਮ ਹੋ ਸੱਕਦਾ ਹੈ ਸੋ ਉਨ੍ਹਾਂ ਵਿੱਚ ਪਰਕਾਸ਼ ਹੈ ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪਰਗਟ ਕੀਤਾ
Punjabi ERV
ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸਨੇ ਸਪਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دی بابت جو کُجھ معلُوم ہوسکدا اے۔ اوہناں دے دِل وِچ ظاہر اے۔ کیوں جو خُدا اوہناں اُتّے اوہنوں ظاہر کر دِتّا۔
Punjabi Standard Bible (Punjabi Standard Bible) 2023
ਇਸ ਲਈ ਪਰਮੇਸ਼ਰ ਦੇ ਵਿਖੇ ਜੋ ਕੁਝ ਜਾਣਿਆ ਜਾ ਸਕਦਾ ਹੈ ਉਹ ਉਨ੍ਹਾਂ ਉੱਤੇ ਪਰਗਟ ਹੈ, ਕਿਉਂਕਿ ਪਰਮੇਸ਼ਰ ਨੇ ਇਸ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਹੈ।