Romans 1:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ੁਭ ਸਮਾਚਾਰ ਦਾ ਵਾਅਦਾ ਪਰਮੇਸ਼ਰ ਨੇ ਪਹਿਲਾਂ ਤੋਂ ਹੀ ਆਪਣੇ ਨਬੀਆਂ ਦੁਆਰਾ ਕੀਤਾ ਅਤੇ ਪਵਿੱਤਰ-ਗ੍ਰੰਥ ਵਿੱਚ ਲਿਖਵਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਖੁਸ਼ਖ਼ਬਰੀ ਜਿਸਦਾ ਪਰਮੇਸ਼ਵਰ ਨੇ ਪਹਿਲਾਂ ਹੀ ਨਬੀਆਂ ਦੁਆਰਾ ਪਵਿੱਤਰ ਪੋਥੀਆਂ ਵਿੱਚ ਵਾਅਦਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦਾ ਓਨ ਆਪਣੇ ਨਬੀਆਂ ਦੇ ਰਾਹੀਂ ਧਰਮ ਪੁਸਤਕ ਵਿੱਚ ਅੱਗੋ ਹੀ ਬਚਨ ਦਿੱਤਾ ਸੀ
Punjabi ERV
ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدا اوس اگّے توں اپنے نبیاں دی راہِیں پاک کتاب وِچ۔
Punjabi Standard Bible (Punjabi Standard Bible) 2023
ਜਿਸ ਦਾ ਵਾਇਦਾ ਉਸ ਨੇ ਪਹਿਲਾਂ ਹੀ ਪਵਿੱਤਰ ਲਿਖਤਾਂ ਵਿੱਚ ਆਪਣੇ ਨਬੀਆਂ ਦੇ ਰਾਹੀਂ ਕੀਤਾ।