Romans 1:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਉਹਨਾਂ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਸੰਬੰਧ ਵਿੱਚ ਹੈ ਜੋ ਸਰੀਰਕ ਤੌਰ ਤੇ ਦਾਊਦ ਦੇ ਵੰਸ ਵਿੱਚੋਂ ਪੈਦਾ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਖੁਸ਼ਖ਼ਬਰੀ ਉਸ ਦੇ ਪੁੱਤਰ ਦੇ ਬਾਰੇ ਜੋ ਸਰੀਰਕ ਤੌਰ ਤੇ ਦਾਵੀਦ ਦੀ ਵੰਸ਼ ਤੋਂ ਪੈਦਾ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਆਪਣੇ ਪੁੱਤ੍ਰ ਦੇ ਹੱਕ ਵਿੱਚ ਜਿਹੜਾ ਸਰੀਰ ਦੇ ਸਰਬੰਧ ਕਰਕੇਂ ਦਾਊਦ ਦੀ ਅੰਸ ਵਿੱਚੋਂ ਉਤਪਤ ਹੋਇਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے پُتر ساڈے خُداوند یِسُوع مسِیح دی بابت وعدہ کِیتا سی جیہڑا جِسم ولّوں تے داؤد دی نسلوں پَیدا ہویا۔
Punjabi Standard Bible (Punjabi Standard Bible) 2023
ਇਹ ਵਾਇਦਾ ਉਸ ਦੇ ਪੁੱਤਰ ਦੇ ਵਿਖੇ ਸੀ ਜਿਹੜਾ ਸਰੀਰ ਦੇ ਅਨੁਸਾਰ ਦਾਊਦ ਦੇ ਵੰਸ਼ ਵਿੱਚੋਂ ਉਤਪੰਨ ਹੋਇਆ