Romans 1:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿੰਦਕ, ਪਰਮੇਸ਼ਰ ਦੇ ਵੈਰੀ, ਢੀਠ, ਘਮੰਡੀ, ਸ਼ੇਖੀਬਾਜ਼, ਬਦੀਆਂ ਦੇ ਉਸਤਾਦ, ਮਾਤਾ-ਪਿਤਾ ਦਾ ਕਹਿਣਾ ਨਾ ਮੰਨਣ ਵਾਲੇ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਬਦਨਾਮੀ ਕਰਨ ਵਾਲੇ, ਪਰਮੇਸ਼ਵਰ ਨੂੰ ਨਫ਼ਰਤ ਕਰਨ ਵਾਲੇ, ਜ਼ਾਲਮ, ਘਮੰਡੀ ਅਤੇ ਹੰਕਾਰੀ; ਉਹ ਬੁਰਾਈਆਂ ਕਰਨ ਦੇ ਨਵੇਂ-ਨਵੇਂ ਤਰੀਕਿਆਂ ਨੂੰ ਲੱਭਦੇ ਹਨ; ਉਹ ਆਪਣੇ ਮਾਪਿਆਂ ਦਾ ਕਹਿਣਾ ਨਹੀਂ ਮੰਨਦੇ।
Punjabi Bible 2016 - ਪਵਿੱਤਰ ਬਾਈਬਲ O.V.
ਨਿੰਦਕ, ਪਰਮੇਸ਼ੁਰ ਦੇ ਵੈਰੀ, ਧੱਕੇ ਖੋਰੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣਆਗਿਕਾਰ
Punjabi ERV
ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿਤ੍ਤ ਨਵੇਂ ਰਾਹਾਂ ਦੀ ਇਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُرا آکھن والے۔ خُدا اگّے نفرتی۔ طعنے مارن والے گُھمنّڈی۔ گپّی۔ بدیاں دے بانی۔ ماپیاں دا آکھا نا مَنّن والے۔
Punjabi Standard Bible (Punjabi Standard Bible) 2023
ਨਿੰਦਕ, ਪਰਮੇਸ਼ਰ ਦੇ ਵੈਰੀ, ਹਿੰਸਕ, ਘਮੰਡੀ, ਸ਼ੇਖੀਬਾਜ਼, ਬੁਰਾਈ ਦੇ ਜਨਮਦਾਤੇ, ਮਾਤਾ-ਪਿਤਾ ਦੇ ਅਣਆਗਿਆਕਾਰ,