Romans 1:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੁੱਧੀਹੀਣ, ਅਵਿਸ਼ਵਾਸੀ, ਬਿਨਾਂ ਪਿਆਰ ਦੇ, ਬਿਨਾਂ ਦਇਆ ਦੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਕੋਲ ਨਾ ਸਮਝ ਹੈ, ਨਾ ਵਫ਼ਾਦਾਰੀ, ਨਾ ਪਿਆਰ, ਨਾ ਦਯਾ।
Punjabi Bible 2016 - ਪਵਿੱਤਰ ਬਾਈਬਲ O.V.
ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ
Punjabi ERV
ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ناسمجھ۔ اِقراراں دے جُھوٹھے۔ بے دَرد۔ بے رَحم ہوئے۔
Punjabi Standard Bible (Punjabi Standard Bible) 2023
ਬੁੱਧਹੀਣ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹਨ।