Romans 1:4 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਵਿੱਤਰਤਾ ਦੀ ਆਤਮਾ ਦੀ ਵੱਲੋਂ ਅਤੇ ਮੁਰਦਿਆਂ ਵਿੱਚੋਂ ਜੀਅ ਉੱਠਣ ਦੇ ਕਾਰਨ ਸਮਰੱਥਾ ਦੇ ਨਾਲ ਪਰਮੇਸ਼ਰ ਦੇ ਪੁੱਤਰ ਘੋਸ਼ਿਤ ਕੀਤੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਹਨਾਂ ਨੂੰ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ, ਅਤੇ ਉਹਨਾਂ ਨੂੰ ਪਰਮੇਸ਼ਵਰ ਦਾ ਪੁੱਤਰ ਨਿਯੁਕਤ ਕੀਤਾ ਗਿਆ ਸੀ। ਉਹ ਯਿਸ਼ੂ ਮਸੀਹ ਹੈ ਅਤੇ ਸਾਡਾ ਪ੍ਰਭੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਵਿੱਤਰਤਾਈ ਦੇ ਆਤਮਾ ਦੇ ਸਰਬੰਧ ਕਰਕੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਸਮਰੱਥਾ ਨਾਲ ਪਰਮੇਸ਼ੁਰ ਦਾ ਪੁੱਤ੍ਰ ਸਾਡਾ ਪ੍ਰਭੁ ਯਿਸੂ ਮਸੀਹ ਮਿਥਿਆ ਗਿਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پاکیزگی دی رُوح ولّوں مُردیاں وِچوں جی اُٹھن دے سبّب قُدرت نال خُدا دا پُتر ثابت ہویا۔
Punjabi Standard Bible (Punjabi Standard Bible) 2023
ਅਤੇ ਪਵਿੱਤਰਤਾ ਦੇ ਆਤਮਾ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਦੁਆਰਾ ਸਮਰੱਥਾ ਨਾਲ ਪਰਮੇਸ਼ਰ ਦਾ ਪੁੱਤਰ ਠਹਿਰਿਆ ਅਰਥਾਤ ਸਾਡਾ ਪ੍ਰਭੂ ਯਿਸੂ ਮਸੀਹ।