Romans 1:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਉਹਨਾਂ ਦੇ ਦੁਆਰਾ ਹੀ ਬੜੀ ਕਿਰਪਾ ਨਾਲ ਸਾਨੂੰ ਰਸੂਲ ਹੋਣ ਦੀ ਸੇਵਾ ਦਿੱਤੀ ਕਿ ਉਹਨਾਂ ਦੇ ਨਾਮ ਵਿੱਚ ਅਸੀਂ ਸਾਰੀਆਂ ਕੌਮਾਂ ਨੂੰ ਆਗਿਆਕਾਰ ਅਤੇ ਵਿਸ਼ਵਾਸੀ ਬਣਾਈਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਉਸਦੇ ਰਾਹੀਂ ਸਾਨੂੰ ਕਿਰਪਾ ਅਤੇ ਰਸੂਲ ਦੀ ਪਦਵੀ ਦਿੱਤੀ ਤਾਂ ਜੋ ਸਾਰੀਆਂ ਪਰਾਈਆਂ ਕੌਮਾਂ ਨੂੰ ਉਸ ਆਗਿਆਕਾਰੀ ਵੱਲ ਬੁਲਾਉਣ ਲਈ ਆਇਆ ਜੋ ਉਸਦੇ ਨਾਮ ਦੀ ਖਾਤਿਰ ਵਿਸ਼ਵਾਸ ਦੁਆਰਾ ਆਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਰਾਹੀਂ ਅਸਾਂ ਕਿਰਪਾ ਅਤੇ ਰਸੂਲ ਦੀ ਪਦਵੀ ਪਾਈ ਭਈ ਉਹ ਦੇ ਨਾਮ ਦੀ ਖ਼ਾਤਰ ਸਭਨਾਂ ਕੌਮਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਏ
Punjabi ERV
ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸਦੇ ਨਾਂ ਲਾਈ ਮਹਿਮਾ ਲਿਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدی راہِیں سانُوں فضل تے رسالت مِلی۔ تاں جو اوہدے ناں واسطے سارِیاں قوماں وِچوں لوک اِیمان دے تابعیاں ہون۔
Punjabi Standard Bible (Punjabi Standard Bible) 2023
ਉਸੇ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲ ਦੀ ਪਦਵੀ ਨੂੰ ਪ੍ਰਾਪਤ ਕੀਤਾ ਤਾਂਕਿ ਉਸ ਦੇ ਨਾਮ ਦੀ ਖਾਤਰ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਪੈਦਾ ਕਰੀਏ,