Romans 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਤੋਂ ਪਹਿਲਾਂ ਮੈਂ ਯਿਸੂ ਮਸੀਹ ਦੇ ਰਾਹੀਂ ਸਭ ਦੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਤੁਹਾਡੇ ਵਿਸ਼ਵਾਸ ਦੀ ਚਰਚਾ ਸਾਰੇ ਸੰਸਾਰ ਵਿੱਚ ਹੋ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਲਈ ਯਿਸ਼ੂ ਮਸੀਹ ਦੇ ਰਾਹੀਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੀ ਨਿਹਚਾ ਦੀ ਗੱਲ ਸਾਰੇ ਸੰਸਾਰ ਵਿੱਚ ਕੀਤੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲਾਂ ਤਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਸਾਂ ਸਭਨਾਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਸਾਰੇ ਸੰਸਾਰ ਵਿੱਚ ਤੁਹਾਡੀ ਨਿਹਚਾ ਦਾ ਪਰਚਾਰ ਹੁੰਦਾ ਹੈ
Punjabi ERV
ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پہلاں تے مَیں یِسُوع مسِیح دی راہِیں تُہاڈے سبھناں لئی اپنے خُدا دا شُکر کرنا آں۔ پئی تُہاڈے اِیمان دی مشہُوری سارے جہان وِچ ہوندی اے۔
Punjabi Standard Bible (Punjabi Standard Bible) 2023
ਸਭ ਤੋਂ ਪਹਿਲਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਭਨਾਂ ਦੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੇ ਵਿਸ਼ਵਾਸ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਹੋ ਰਿਹਾ ਹੈ।