Romans 10:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਇਹ ਦਿਲ ਤੋਂ ਚਾਹੁੰਦਾ ਹਾਂ ਅਤੇ ਪਰਮੇਸ਼ਰ ਦੇ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਇਸਰਾਏਲੀਆਂ ਨੂੰ ਮੁਕਤੀ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਇਸਰਾਏਲੀਆਂ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਬਚਾਏ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੇਰੇ ਮਨ ਦੀ ਚਾਹ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਓਹਨਾਂ ਦੀ ਮੁਕਤੀ ਲਈ ਹੈ
Punjabi ERV
ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ۔ میرے دِل دی چاہ تے خُدا اگّے میری دُعا اوہناں دے لئی ایہہ اے پئی اوہ نجات پان۔
Punjabi Standard Bible (Punjabi Standard Bible) 2023
ਹੇ ਭਾਈਓ, ਉਨ੍ਹਾਂ ਲਈ ਮੇਰੇ ਮਨ ਦੀ ਚਾਹ ਅਤੇ ਪਰਮੇਸ਼ਰ ਅੱਗੇ ਪ੍ਰਾਰਥਨਾ ਇਹੋ ਹੈ ਕਿ ਉਹ ਬਚਾਏ ਜਾਣ।