Romans 10:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰੱਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਬਾਰੇ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੋ ਕੋਈ ਉਹਨਾਂ ਵਿੱਚ ਵਿਸ਼ਵਾਸ ਕਰੇਗਾ, ਸ਼ਰਮਿੰਦਾ ਨਹੀਂ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵਿਅਕਤੀ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ
Punjabi ERV
ਹਾਂ, ਪੋਥੀ ਆਖਦੀ ਹੈ, “ਜਿਹਡ਼ਾ ਵੀ ਮਨੁੱਖ ਉਸ ਉੱਪਰ ਨਿਹਚਾ ਰਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو پاک کلام آکھدا اے پئی ”ہر کوئی جیہڑا اوہدے اُتّے اِیمان لیاؤندا اے۔ شرمندہ نئیں کِیتا جائے گا۔“
Punjabi Standard Bible (Punjabi Standard Bible) 2023
ਕਿਉਂ ਜੋ ਲਿਖਤ ਕਹਿੰਦੀ ਹੈ: “ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ ਉਹ ਸ਼ਰਮਿੰਦਾ ਨਾ ਹੋਵੇਗਾ।”