Romans 10:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਸਾਨੂੰ ਦੱਸਦਾ ਹੈ, “ਉਹ ਸਾਰੇ ਲੋਕ ਜੋ ਪ੍ਰਭੂ ਦਾ ਨਾਮ ਲੈਣਗੇ, ਮੁਕਤੀ ਪ੍ਰਾਪਤ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ, “ਹਰੇਕ ਜਿਹੜਾ ਵੀ ਪ੍ਰਭੂ ਦੇ ਨਾਮ ਨੂੰ ਪੁਕਾਰੇਗਾ ਸੋ ਉਹ ਬਚਾਇਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ
Punjabi ERV
ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰਖਦਾ ਹੈ ਬਚਾਇਆ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہر کوئی جیہڑا خُداوند دا ناں لَئے گا۔ بچایا جاوے گا۔
Punjabi Standard Bible (Punjabi Standard Bible) 2023
ਕਿਉਂਕਿ, “ਜੋ ਕੋਈ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।”