Romans 10:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਾਰੇ ਯਹੂਦੀਆਂ ਨੇ ਖੁਸ਼ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸਭ ਨੇ ਸ਼ੁਭ ਸਮਾਚਾਰ ਨੂੰ ਸਵੀਕਾਰ ਨਹੀਂ ਕੀਤਾ । ਯਸਾਯਾਹ ਨਬੀ ਨੇ ਇਸ ਬਾਰੇ ਕਿਹਾ ਹੈ: “ਪ੍ਰਭੂ ਜੀ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਾਰੇ ਇਸਰਾਏਲੀਆਂ ਨੇ ਖੁਸ਼ਖ਼ਬਰੀ ਨੂੰ ਸਵੀਕਾਰ ਨਹੀਂ ਕੀਤਾ। ਕਿਉਂਕਿ ਯਸ਼ਾਯਾਹ ਕਹਿੰਦਾ ਹੈ, “ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਭਨਾਂ ਨੇ ਇਹ ਖੁਸ਼ ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ ਭਈ ਹੇ ਪ੍ਰਭੁ, ਸਾਡੇ ਸੁਨੇਹੇ ਦੀ ਕਿਨ ਪਰਤੀਤ ਕੀਤੀॽ
Punjabi ERV
ਪਰ ਸਾਰੇ ਯਹੂਦੀਆਂ ਨੇ ਖੁਸ਼ ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر سبھناں خُوشخبری نُوں نئیں مَنّیا۔ یسعیاہ جو آکھدا اے خُداوند ساڈے سنیہے دا کِس یقِین کِیتا؟
Punjabi Standard Bible (Punjabi Standard Bible) 2023
ਪਰ ਸਭਨਾਂ ਨੇ ਖੁਸ਼ਖ਼ਬਰੀ ਨੂੰ ਨਾ ਮੰਨਿਆ, ਕਿਉਂਕਿ ਯਸਾਯਾਹ ਕਹਿੰਦਾ ਹੈ, “ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?”