Romans 10:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਵਿਸ਼ਵਾਸ ਸੁਣਨ ਦੁਆਰਾ ਅਤੇ ਸੁਣਨਾ ਮਸੀਹ ਦੇ ਵਚਨ ਦੁਆਰਾ ਆਉਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਤੀਜੇ ਵਜੋਂ, ਨਿਹਚਾ ਖੁਸ਼ਖ਼ਬਰੀ ਸੁਣਨ ਤੋਂ ਆਉਂਦੀ ਹੈ, ਅਤੇ ਇਹ ਖੁਸ਼ਖ਼ਬਰੀ ਮਸੀਹ ਦੇ ਬਚਨ ਰਾਹੀਂ ਸੁਣਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ
Punjabi ERV
ਇਸ ਲਈ ਨਿਹਚਾ, ਖੁਸ਼ ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اِیمان سُنن توں۔ تے سُننا مسِیح دے کلام دی راہِیں آؤندا اے۔
Punjabi Standard Bible (Punjabi Standard Bible) 2023
ਸੋ ਵਿਸ਼ਵਾਸ ਸੁਣਨ ਨਾਲ ਆਉਂਦਾ ਹੈ ਅਤੇ ਸੁਣਨਾ ਮਸੀਹ ਦੇ ਵਚਨ ਤੋਂ।