Romans 10:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ, “ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ- ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਸਰਾਏਲ ਦੇ ਬਾਰੇ ਉਹਨਾਂ ਨੇ ਕਿਹਾ, “ਇਸ ਅਵੱਗਿਆਕਾਰ ਅਤੇ ਵਿਦਰੋਹੀ ਕੌਮ ਦੇ ਵੱਲ ਮੈਂ ਹਮੇਸ਼ਾ ਆਪਣੇ ਹੱਥ ਵਧਾਉਂਦਾ ਰਿਹਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, “ਸਾਰਾ ਦਿਨ ਮੈਂ ਇੱਕ ਅਣ-ਆਗਿਆਕਾਰੀ ਅਤੇ ਰੁਕਾਵਟ ਲੋਕਾਂ ਦੇ ਹੱਥ ਫੜਿਆ ਰਿਹਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਰਾਏਲ ਦੇ ਵਿਖੇ ਉਹ ਆਖਦਾ ਹੈ ਮੈਂ ਅਣਆਗਿਆਕਾਰ ਤੇ ਹੁੱਜਤੀ ਪਰਜਾ ਵੱਲ ਦਿਨ ਭਰ ਆਪਣੇ ਹੱਥ ਪਸਾਰੇ ਹੋਏ ਸਾਂ ।।
Punjabi ERV
ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ, “ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ-ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اِسرائیل نُوں آکھدا اے۔ پئی نافرمان تے حُجتّی قوم دے ولّ مَیں سارا دِن اپنے ہتّھ وَدھائے رہیا۔
Punjabi Standard Bible (Punjabi Standard Bible) 2023
ਪਰ ਇਸਰਾਏਲੀਆਂ ਨੂੰ ਉਹ ਕਹਿੰਦਾ ਹੈ: ਮੈਂ ਅਣਆਗਿਆਕਾਰੀ ਅਤੇ ਵਿਰੋਧੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।