Romans 10:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹਨਾਂ ਨੇ ਉਸ ਨੇਕੀ ਨੂੰ ਨਾ ਜਾਣਿਆ ਜੋ ਪਰਮੇਸ਼ਰ ਵੱਲੋਂ ਹੈ ਅਤੇ ਨਾ ਹੀ ਆਪਣੇ ਆਪ ਨੂੰ ਪਰਮੇਸ਼ਰ ਦੇ ਅਧੀਨ ਕੀਤਾ ਸਗੋਂ ਉਹਨਾਂ ਨੇ ਆਪਣਾ ਹੀ ਰਾਹ ਬਣਾਉਣ ਦੀ ਕੋਸ਼ਿਸ਼ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪਰਮੇਸ਼ਵਰ ਦੀ ਧਾਰਮਿਕਤਾ ਨੂੰ ਨਹੀਂ ਜਾਣਦੇ ਸਨ ਅਤੇ ਆਪਣੀ ਧਾਰਮਿਕਤਾ ਨੂੰ ਆਪਣੇ ਆਪ ਸਥਾਪਤ ਕਰਨ ਦੀ ਕੋਸ਼ਿਸ਼ ਕਰਦੇ ਸਨ, ਉਹ ਪਰਮੇਸ਼ਵਰ ਦੀ ਧਾਰਮਿਕਤਾ ਦੇ ਅਧੀਨ ਨਹੀਂ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੇ ਧਰਮ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਰਮ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰ ਕੇ ਓਹ ਪਰਮੇਸ਼ੁਰ ਦੇ ਧਰਮ ਦੇ ਅਧੀਨ ਨਾ ਹੋਵੇ
Punjabi ERV
ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹਾਯ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دی راستبازی توں نا واقف ہو کے تے اپنی ای راستبازی نُوں قیم کرن دے شَوق نال۔ اوہ خُدا دی راستبازی دے تابعیاں نا ہوئے۔
Punjabi Standard Bible (Punjabi Standard Bible) 2023
ਕਿਉਂ ਜੋ ਪਰਮੇਸ਼ਰ ਦੀ ਧਾਰਮਿਕਤਾ ਤੋਂ ਅਣਜਾਣ ਹੁੰਦੇ ਹੋਏ ਅਤੇ ਆਪਣੀ ਧਾਰਮਿਕਤਾ ਨੂੰ ਕਾਇਮ ਕਰਨ ਦਾ ਯਤਨ ਕਰਦਿਆਂ ਉਹ ਪਰਮੇਸ਼ਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ,