Romans 10:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹੜਾ ਉਸ ਵਿੱਚ ਨਿਹਚਾ ਰੱਖਦਾ ਹੈ, ਧਰਮੀ ਬਣਾਇਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਨੇ ਵਿਵਸਥਾ ਦਾ ਉਦੇਸ਼ ਪੂਰਾ ਕਰ ਦਿੱਤਾ ਕਿ ਜੋ ਕੋਈ ਵਿਸ਼ਵਾਸ ਕਰੇ ਉਹ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਸੀਹ ਬਿਵਸਥਾ ਦੇ ਮਕਸਦ ਨੂੰ ਪੂਰਾ ਕਰ ਚੁੱਕਾ ਹੈ ਜਿਸ ਲਈ ਬਿਵਸਥਾ ਦਿੱਤੀ ਗਈ ਸੀ। ਇਸ ਲਈ ਜੋ ਕੋਈ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਧਰਮੀ ਬਣ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਧਰਮ ਲਈ ਮਸੀਹ ਹਰੇਕ ਨਿਹਚਾ ਕਰਨ ਵਾਲੇ ਦੇ ਲਈ ਸ਼ਰਾ ਦਾ ਅੰਤ ਹੈ
Punjabi ERV
ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹਡ਼ਾ ਉਸ ਵਿੱਚ ਨਿਹਚਾ ਰਖਦਾ ਹੈ, ਧਰਮੀ ਬਣਾਇਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو راستبازی لئی مسِیح ہر اِک اِیمان لیاؤن والے واسطے شریعت دا خاتمہ اے۔
Punjabi Standard Bible (Punjabi Standard Bible) 2023
ਕਿਉਂਕਿ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਮਸੀਹ ਧਾਰਮਿਕਤਾ ਦੇ ਨਮਿੱਤ ਬਿਵਸਥਾ ਦਾ ਅੰਤ ਹੈ।