Romans 10:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ’” (ਇਸਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਵਾਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਂ “ਪਤਾਲ ਵਿੱਚ ਕੌਣ ਉਤਰੇਗਾ,” (ਜਿਸ ਦਾ ਅਰਥ ਹੈ ਮਸੀਹ ਨੂੰ ਮੁਰਦਿਆਂ ਵਿੱਚੋਂ ਵਾਪਸ ਲਿਆਉਣਾ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਕੌਣ ਪਤਾਲ ਵਿੱਚ ਉਤਰੇਗਾ? ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਅਥਾਹ ਕੁੰਡ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈॽ
Punjabi ERV
“ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ”‘ ਇਸ ਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਆਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا اتھاہ کھڈے وِچ کون اُترے گا۔ (ایس لئی پئی مسِیح نُوں مُردیاں وِچوں جوال کے اُتانہہ چڑھائے)
Punjabi Standard Bible (Punjabi Standard Bible) 2023
ਜਾਂ, “ਪਤਾਲ ਵਿੱਚ ਕੌਣ ਉੱਤਰੇਗਾ?” ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਤਾਂਹ ਲਿਆਉਣ ਲਈ।