Romans 10:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਆਪਣੇ ਮੂੰਹ ਨਾਲ ਕਹਿ ਕੇ ਮੰਨੋ ਕਿ “ਯਿਸੂ ਪ੍ਰਭੂ ਹਨ,” ਅਤੇ ਆਪਣੇ ਦਿਲ ਦੇ ਨਾਲ ਵਿਸ਼ਵਾਸ ਕਰੋ ਕਿ ਪਰਮੇਸ਼ਰ ਨੇ ਉਹਨਾਂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਹੈ ਤਾਂ ਤੁਸੀਂ ਮੁਕਤੀ ਪਾਓਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਆਪਣੇ ਮੂੰਹ ਨਾਲ ਇਹ ਐਲਾਨ ਕਰਦੇ ਹੋ।” ਯਿਸ਼ੂ ਪ੍ਰਭੂ ਹੈ ਅਤੇ ਆਪਣੇ ਦਿਲ ਵਿੱਚ ਵਿਸ਼ਵਾਸ ਕਰੋ ਕਿ ਪਰਮੇਸ਼ਵਰ ਨੇ ਉਸਨੂੰ ਮੁਰਦੇ ਤੋਂ ਜਿਵਾਲਿਆ, ਤਾਂ ਤੁਸੀਂ ਬਚਾਏ ਜਾਓਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ
Punjabi ERV
ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے تُوں اپنے مُنھوں یِسُوع دے خُداوند ہون دا اِقرار کریں تے اپنے دِل وِچ اِیمان لِیاویں پئی خُدا نے اوہنوں مُردیاں وِچوں جوالیا۔ تے تُوں بچایا جائیں گا۔
Punjabi Standard Bible (Punjabi Standard Bible) 2023
ਕਿ ਜੇ ਤੂੰ ਆਪਣੇ ਮੂੰਹ ਤੋਂ ਯਿਸੂ ਨੂੰ ਪ੍ਰਭੂ ਮੰਨ ਲਵੇਂ ਅਤੇ ਆਪਣੇ ਮਨ ਤੋਂ ਵਿਸ਼ਵਾਸ ਕਰੇਂ ਕਿ ਪਰਮੇਸ਼ਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ, ਤਾਂ ਤੂੰ ਬਚਾਇਆ ਜਾਵੇਂਗਾ।