Romans 11:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀਆਂ ਅੱਖਾਂ ਅੱਗੇ ਹਨੇਰਾ ਛਾ ਜਾਵੇ ਕਿ ਉਹ ਦੇਖ ਨਾ ਸਕਣ, ਉਹਨਾਂ ਦੇ ਲੱਕ ਹਮੇਸ਼ਾ ਝੁਕੇ ਰਹਿਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੀਆਂ ਅੱਖਾਂ ਹਨੇਰਾ ਹੋ ਜਾਣ ਤਾਂ ਜੋ ਉਹ ਵੇਖ ਨਾ ਸਕਣ ਅਤੇ ਉਹਨਾਂ ਦੀ ਪਿੱਠ ਸਦਾ ਲਈ ਝੁਕ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀਆਂ ਅੱਖਾਂ ਉੱਤੇ ਅਨ੍ਹੇਰਾ ਛਾ ਜਾਵੇ ਜੋ ਓਹ ਨਾ ਵੇਖਣ, ਅਤੇ ਓਹਨਾਂ ਦੀ ਪਿੱਠ ਸਦਾ ਤੀਕ ਝੁਕਾਈ ਰੱਖ! ।।
Punjabi ERV
ਉਨ੍ਹਾਂ ਦੀਆਂ ਅਖਾਂ ਧੁਂਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸਕਣ ਅਤੇ ਉਹ ਹਮੇਸ਼ਾ ਸੰਕਤ ‘ਚ ਰਹਿਣ।” ਜ਼ਬੂਰ 69:22-23
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دِیاں اَکھّیاں اگّے ہنیرا آ جائے پئی اوہ نا ویکھن۔ تے تُوں اوہناں دی پِٹھ سدا کُبّی رکھ۔
Punjabi Standard Bible (Punjabi Standard Bible) 2023
ਉਨ੍ਹਾਂ ਦੀਆਂ ਅੱਖਾਂ ਅੱਗੇ ਹਨੇਰਾ ਛਾ ਜਾਵੇ ਤਾਂਕਿ ਉਹ ਵੇਖ ਨਾ ਸਕਣ ਅਤੇ ਉਨ੍ਹਾਂ ਦੀ ਪਿੱਠ ਹਮੇਸ਼ਾ ਝੁਕੀ ਰਹੇ।