Romans 11:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹੜਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸੱਕੇ ਕਰਨ ਦੀ ਕੋਸ਼ਿਸ਼ ਕਰਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੈਂ ਪਰਾਈਆਂ ਕੌਮਾਂ ਨੂੰ ਕਹਿੰਦਾ ਹਾਂ ਕਿ ਜਦ ਕਿ ਮੈਂ ਤੁਹਾਡੇ ਲਈ ਪਰਮੇਸ਼ਰ ਵੱਲੋਂ ਰਸੂਲ ਚੁਣਿਆ ਗਿਆ ਹਾਂ, ਮੈਨੂੰ ਇਸ ਉੱਤੇ ਮਾਣ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਮੈਂ ਤੁਹਾਡੀ ਗੱਲ ਕਰਦਾ ਹਾਂ, ਜੋ ਗ਼ੈਰ-ਯਹੂਦੀ ਹੋ। ਮੈਂ ਗ਼ੈਰ-ਯਹੂਦੀਆਂ ਦਾ ਰਸੂਲ ਹਾਂ, ਇਸ ਲਈ ਮੈਂ ਆਪਣੀ ਸੇਵਕਾਈ ਵਿੱਚ ਮਾਣ ਮਹਿਸੂਸ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਸਾਂ ਪਰਾਈ ਕੌਮ ਵਾਲਿਆਂ ਨਾਲ ਬੋਲਦਾ ਹਾਂ। ਫੇਰ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ
Punjabi ERV
ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹਡ਼ਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸਕੇ ਕਰਨ ਦੀ ਕੋਸ਼ਿਸ਼ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُساں غیر قوماں نال گلّ کرنا آں۔ سو جِس حال وِچ مَیں غیر قوماں دا رسُول آں مَیں اپنی خِدمت نُوں وڈیاناں آں۔
Punjabi Standard Bible (Punjabi Standard Bible) 2023
ਹੁਣ ਮੈਂ ਤੁਹਾਨੂੰ ਪਰਾਈਆਂ ਕੌਮਾਂ ਨੂੰ ਇਹ ਕਹਿੰਦਾ ਹਾਂ; ਪਰਾਈਆਂ ਕੌਮਾਂ ਦਾ ਰਸੂਲ ਹੁੰਦੇ ਹੋਏ ਮੈਨੂੰ ਆਪਣੀ ਸੇਵਾ ਉੱਤੇ ਬਹੁਤ ਮਾਣ ਹੈ