Romans 11:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਆਸ ਹੈ, ਮੈਂ ਆਪਣੇ ਲੋਕਾਂ ਨੂੰ ਈਰਖਾਲੂ ਬਣਾ ਸੱਕਦਾ। ਇਸ ਤਰ੍ਹਾਂ, ਮੈਂ ਉਨ੍ਹਾਂ ਵਿੱਚੋਂ ਕੁਝ ਨੂੰ ਬਚਾਉਣ ਵਿੱਚ ਮਦਦ ਕਰਨ ਯੋਗ ਹੋ ਸੱਕਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋ ਸਕਦਾ ਹੈ ਕਿ ਇਸ ਤਰ੍ਹਾਂ ਹੀ ਮੈਂ ਆਪਣੀ ਯਹੂਦੀ ਕੌਮ ਵਿੱਚ ਈਰਖਾ ਦੀ ਭਾਵਨਾ ਪੈਦਾ ਕਰਾਂ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਮੁਕਤੀ ਦੇ ਸਕਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਉਮੀਦ ਵਿੱਚ ਕਿ ਮੈਂ ਕਿਸੇ ਤਰ੍ਹਾਂ ਮੈਂ ਆਪਣੇ ਲੋਕਾਂ ਨੂੰ ਅਣਖੀ ਬਣਾਵਾਂ ਅਤੇ ਉਹਨਾਂ ਵਿੱਚੋਂ ਕੁਝ ਨੂੰ ਬਚਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਕਿਵੇਂ ਆਪਣੀ ਜੱਦ ਨੂੰ ਅਣਖੀ ਬਣਾਵਾਂ ਅਤੇ ਓਹਨਾਂ ਵਿੱਚੋਂ ਕਈਆਂ ਨੂੰ ਬਚਾਵਾਂ
Punjabi ERV
ਮੈਨੂੰ ਆਸ ਹੈ, ਮੈਂ ਆਪਣੇ ਲੋਕਾਂ ਨੂੰ ਈਰਖਾਲੂ ਬਣਾ ਸਕਦਾ। ਇਸ ਤਰ੍ਹਾਂ, ਮੈਂ ਉਨ੍ਹਾਂ ਵਿੱਚੋਂ ਕੁਝ ਨੂੰ ਬਚਾਉਣ ਵਿੱਚ ਮਦਦ ਕਰਨ ਯੋਗ ਹੋ ਸਕਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مَیں کِسے طرح اپنی قوم والیاں نُوں غیرت دواکے اوہناں وِچوں کئیاں نُوں بچاواں۔
Punjabi Standard Bible (Punjabi Standard Bible) 2023
ਕਿ ਮੈਂ ਕਿਸੇ ਵੀ ਤਰ੍ਹਾਂ ਆਪਣੇ ਲੋਕਾਂ ਵਿੱਚ ਜਲਨ ਪੈਦਾ ਕਰ ਸਕਾਂ ਅਤੇ ਉਨ੍ਹਾਂ ਵਿੱਚੋਂ ਕੁਝ ਨੂੰ ਬਚਾ ਲਵਾਂ।