Romans 11:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰੱਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਗੁੰਨ੍ਹੇ ਹੋਏ ਆਟੇ ਦਾ ਪਹਿਲਾ ਅਰਪਿਤ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਪਵਿੱਤਰ ਹੈ । ਇਸੇ ਤਰ੍ਹਾਂ ਜੇਕਰ ਰੁੱਖ ਦੀ ਜੜ੍ਹ ਪਵਿੱਤਰ ਹੈ ਤਾਂ ਸਾਰੀਆਂ ਟਹਿਣੀਆਂ ਵੀ ਪਵਿੱਤਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਆਟੇ ਦੇ ਪਹਿਲੇ ਹਿੱਸੇ ਵਜੋਂ ਚੜ੍ਹਾਏ ਜਾਣ ਵਾਲੇ ਹਿੱਸੇ ਦਾ ਪਵਿੱਤਰ ਹਿੱਸਾ ਹੈ, ਤਾਂ ਸਾਰਾ ਜੱਥਾ ਪਵਿੱਤਰ ਹੈ; ਜੇ ਜੜ੍ਹ ਪਵਿੱਤਰ ਹੈ, ਤਾਂ ਸ਼ਾਖਾਵਾਂ ਵੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰੀ ਤੌਣ ਭੀ ਪਵਿੱਤਰ ਹੋਵੇਗੀ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਡਾਲੀਆਂ ਭੀ ਪਵਿੱਤਰ ਹੋਣਗੀਆਂ
Punjabi ERV
ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰਖਤ ਦੀਆਂ ਜਢ਼ਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے نذرانے دا پہلا پیڑا پاک اے تے ساری تَون پاک اے۔ تے جے جڑ پاک اے۔ تے ٹہنِیاں وی پاک نیں۔
Punjabi Standard Bible (Punjabi Standard Bible) 2023
ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਗੁੰਨ੍ਹਿਆ ਹੋਇਆ ਆਟਾ ਵੀ ਪਵਿੱਤਰ ਹੈ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹਨ।