Romans 11:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋੜੀਆਂ ਗਈਆਂ ਤਾਂ ਜੋ ਮੈਂ ਦਰੱਖਤ ਨਾਲ ਪਿਉਂਦ ਲਾਇਆ ਜਾ ਸੱਕਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੂੰ ਇਸ ਤਰ੍ਹਾਂ ਜ਼ਰੂਰ ਕਹੇਂਗਾ, “ਹਾਂ, ਪਰ ਟਹਿਣੀਆਂ ਇਸੇ ਲਈ ਤਾਂ ਤੋੜੀਆਂ ਗਈਆਂ ਕਿ ਮੇਰੀ ਉਸ ਨਾਲ ਪਿਓਂਦ ਲਾਈ ਜਾ ਸਕੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਤੁਸੀਂ ਕਹੋਗੇ, “ਟਹਿਣੀਆਂ ਤੋੜ ਦਿੱਤੀਆਂ ਗਈਆਂ ਸਨ ਤਾਂ ਜੋ ਮੈਂ ਦਰੱਖਤ ਬਣ ਸਕਾਂ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਆਖੇਂਗਾ, ਡਾਲੀਆਂ ਇਸ ਲਈ ਤੋੜੀਆਂ ਗਈਆਂ ਭਈ ਮੈਂ ਪੇਉਂਦ ਚਾੜ੍ਹਿਆ ਜਾਵਾਂ
Punjabi ERV
ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋਡ਼ੀਆਂ ਗਈਆਂ ਤਾਂ ਜੋ ਮੈਂ ਦਰਖਤ ਨਾਲ ਪਿਉਂਦ ਲਾਇਆ ਜਾ ਸਕਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر تُوں آکھیں گا۔ ٹہنِیاں ایس لئی بَھن کے سُٹِّیاں گِئیاں پئی مَیں پَیوند کِیتا جاواں۔
Punjabi Standard Bible (Punjabi Standard Bible) 2023
ਫਿਰ ਤੂੰ ਕਹੇਂਗਾ, “ਟਹਿਣੀਆਂ ਇਸੇ ਕਰਕੇ ਤੋੜੀਆਂ ਗਈਆਂ ਤਾਂਕਿ ਮੈਂ ਪਿਓਂਦ ਚਾੜ੍ਹਿਆ ਜਾਵਾਂ।”