Romans 11:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੇਕਰ ਪਰਮੇਸ਼ਰ ਨੇ ਉਹਨਾਂ ਅਸਲੀ ਟਹਿਣੀਆਂ ਭਾਵ ਯਹੂਦੀਆਂ ਦਾ ਲਿਹਾਜ਼ ਨਹੀਂ ਕੀਤਾ ਤਾਂ ਉਹ ਤੇਰਾ ਕਿਸ ਤਰ੍ਹਾਂ ਕਰਨਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਪਰਮੇਸ਼ਵਰ ਕੁਦਰਤੀ ਟਹਿਣੀਆਂ ਨੂੰ ਬਖ਼ਸ਼ਦਾ ਨਹੀਂ, ਤਾਂ ਉਹ ਤੁਹਾਨੂੰ ਵੀ ਨਹੀਂ ਬਖ਼ਸ਼ੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਡਾਲੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਭੀ ਨਾ ਛੱਡੇਗਾ
Punjabi ERV
ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਆਸਥਾ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد خُدا اصلی ٹہنِیاں نُوں نئیں چھڈیا۔ تے اوہ تینُوں وی نئیں چھڈے گا۔
Punjabi Standard Bible (Punjabi Standard Bible) 2023
ਕਿਉਂਕਿ ਜੇ ਪਰਮੇਸ਼ਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।