Romans 11:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕੱਢ ਸੁੱਟੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਸਾਰੀ ਇਸਰਾਏਲ ਕੌਮ ਨੂੰ ਮੁਕਤੀ ਮਿਲੇਗੀ । ਇਸ ਬਾਰੇ ਪਵਿੱਤਰ-ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ: “ਸੀਯੋਨ ਤੋਂ ਮੁਕਤੀਦਾਤਾ ਆਵੇਗਾ, ਉਹ ਯਾਕੂਬ ਦੀ ਸੰਤਾਨ ਦਾ ਸਾਰਾ ਅਵਿਸ਼ਵਾਸ ਦੂਰ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਤਰ੍ਹਾਂ ਸਾਰੇ ਇਸਰਾਏਲ ਨੂੰ ਬਚਾਇਆ ਜਾਵੇਗਾ। ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਛੁਡਾਉਣ ਵਾਲਾ ਸੀਯੋਨ ਤੋਂ ਆਵੇਗਾ; ਉਹ ਯਾਕੋਬ ਤੋਂ ਅਧਰਮੀ ਦੂਰ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸੇ ਤਰਾਂ ਸਾਰਾ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, - ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਤੋਂ ਅਭਗਤੀ ਹਟਾਵੇਗਾ,
Punjabi ERV
ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕਾਢ ਸੁੱਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے طرح سارا اِسرائیل بچایا جاوے گا۔ جیویں لِکھیا ہویا اے۔ پئی صِیُّون توں اِک چھڈواؤن والا آوے گا۔ جیہڑا یعقُوب توں بے دِینیاں ہٹائے گا۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਸਾਰਾ ਇਸਰਾਏਲ ਬਚਾਇਆ ਜਾਵੇਗਾ, ਜਿਵੇਂ ਕਿ ਲਿਖਿਆ ਹੈ: “ਛੁਡਾਉਣ ਵਾਲਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਤੋਂ ਅਭਗਤੀ ਨੂੰ ਦੂਰ ਕਰੇਗਾ;