Romans 11:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ, ਜਦੋਂ ਮੈਂ ਉਨ੍ਹਾਂ ਦੇ ਪਾਪ ਕੱਢ ਦੇਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਹਨਾਂ ਦੇ ਨਾਲ ਇੱਕ ਨੇਮ ਬੰਨ੍ਹਾਂਗਾ, ਜਦੋਂ ਮੈਂ ਉਹਨਾਂ ਦੇ ਸਾਰੇ ਪਾਪਾਂ ਨੂੰ ਦੂਰ ਕਰਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਉਹਨਾਂ ਨਾਲ ਮੇਰਾ ਇਕਰਾਰਨਾਮਾ ਹੈ ਜਦੋਂ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜਾਂ ਮੈਂ ਓਹਨਾਂ ਦੇ ਪਾਪ ਚੁੱਕ ਲੈ ਜਾਵਾਂਗਾ।।
Punjabi ERV
ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ, ਜਦੋਂ ਮੈਂ ਉਨ੍ਹਾਂ ਦੇ ਪਾਪ ਕਢ ਦੇਵਾਂਗਾ।” ਯਸਾਯਾਹ 59:20-21; 27:9
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دے نال میرا ایہو عہد اے۔ جِس ویلے مَیں اوہناں دے گُناہاں نُوں اُٹھا لواں۔
Punjabi Standard Bible (Punjabi Standard Bible) 2023
ਉਨ੍ਹਾਂ ਨਾਲ ਮੇਰਾ ਇਹੋ ਨੇਮ ਹੋਵੇਗਾ ਜਦੋਂ ਮੈਂ ਉਨ੍ਹਾਂ ਦੇ ਪਾਪਾਂ ਨੂੰ ਦੂਰ ਕਰ ਦਿਆਂਗਾ।”