Romans 11:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਦੇ ਵਾਅਦੇ ਅਤੇ ਬੁਲਾਵੇ ਹਮੇਸ਼ਾ ਅਟੱਲ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਦੀਆਂ ਦਾਤਾਂ ਅਤੇ ਉਸ ਦਾ ਸੱਦਾ ਅਟੱਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੀਆਂ ਦਾਤਾਂ ਅਤੇ ਸੱਦਾ ਅਟਲ ਹਨ
Punjabi ERV
ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دِیاں نِعمتاں تے اوہدا بُلاوا مُڑن والیاں گلّاں نئیں۔
Punjabi Standard Bible (Punjabi Standard Bible) 2023
ਕਿਉਂ ਜੋ ਪਰਮੇਸ਼ਰ ਦੇ ਵਰਦਾਨ ਅਤੇ ਬੁਲਾਹਟ ਅਟੱਲ ਹਨ।