Romans 11:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਵੀ ਜਿਹੜੇ ਪਰਾਈਆਂ ਕੌਮਾਂ ਦੇ ਹੋ, ਭੂਤਕਾਲ ਵਿੱਚ ਪਰਮੇਸ਼ਰ ਦੇ ਅਵੱਗਿਆਕਾਰ ਰਹੇ ਹੋ ਪਰ ਹੁਣ ਤੁਹਾਨੂੰ ਪਰਮੇਸ਼ਰ ਦੀ ਦਇਆ ਦਾ ਵਰਦਾਨ ਮਿਲਿਆ ਹੈ ਕਿਉਂਕਿ ਯਹੂਦੀ ਲੋਕ ਪਰਮੇਸ਼ਰ ਦੇ ਅਵੱਗਿਆਕਾਰੀ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਤੁਸੀਂ ਇੱਕ ਸਮੇਂ ਪਰਮੇਸ਼ਵਰ ਦੀ ਅਣ-ਆਗਿਆਕਾਰੀ ਕੀਤੀ ਸੀ, ਹੁਣ ਉਹਨਾਂ ਦੀ ਅਣ-ਆਗਿਆਕਾਰੀ ਕਰਕੇ ਮਿਹਰ ਪ੍ਰਾਪਤ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਪਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣਆਗਿਆਕਾਰੀ ਸਾਓ ਪਰ ਹੁਣ ਉਨ੍ਹਾਂ ਦੀ ਅਣਆਗਿਆਕਾਰ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ
Punjabi ERV
ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں تُسی کِسے ویلے خُدا نُوں نئیں سو مَن دے پر ایس ویلے ایہناں دے نا مَنّن دے سببّوں تُہاڈے اُتّے رَحم کِیتا گیا۔
Punjabi Standard Bible (Punjabi Standard Bible) 2023
ਕਿਉਂਕਿ ਜਿਵੇਂ ਤੁਸੀਂ ਪਹਿਲਾਂ ਪਰਮੇਸ਼ਰ ਦੇ ਅਣਆਗਿਆਕਾਰ ਹੋਏ, ਪਰ ਹੁਣ ਉਨ੍ਹਾਂ ਦੀ ਅਣਆਗਿਆਕਾਰੀ ਕਰਕੇ ਤੁਹਾਡੇ ਉੱਤੇ ਦਇਆ ਹੋਈ