Romans 11:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਉਸ ਕਿਰਪਾ ਦੇ ਕਾਰਨ ਜਿਹੜੀ ਤੁਹਾਨੂੰ ਮਿਲੀ ਹੈ, ਯਹੂਦੀਆਂ ਨੇ ਪਰਮੇਸ਼ਰ ਦੀ ਅਵੱਗਿਆ ਕੀਤੀ ਹੈ ਕਿ ਉਹ ਵੀ ਪਰਮੇਸ਼ਰ ਦੀ ਕਿਰਪਾ ਦਾ ਵਰਦਾਨ ਪ੍ਰਾਪਤ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹ ਹੁਣ ਅਣ-ਆਗਿਆਕਾਰੀ ਹੋ ਗਏ ਹਨ ਤਾਂ ਜੋ ਉਹ ਵੀ ਹੁਣ ਤੁਹਾਡੇ ਤੇ ਪਰਮੇਸ਼ਵਰ ਦੀ ਮਿਹਰ ਦੇ ਨਤੀਜੇ ਵਜੋਂ ਦਇਆ ਪ੍ਰਾਪਤ ਕਰ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਹੁਣ ਇਹ ਵੀ ਅਣਆਗਿਆਕਾਰ ਹੋਏ ਭਈ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ ਉਸ ਕਰਕੇ ਓਹਨਾਂ ਉੱਤੇ ਭੀ ਦਯਾ ਕੀਤੀ ਗਈ ਜਾਵੇ
Punjabi ERV
ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح ہُن ایہہ وی مَنّن والے نا ہوئے تاں جو تُہاڈے اُتّے رَحم ہون دے سبّب ہُن اوہناں اُتّے وی رَحم کِیتا جائے۔
Punjabi Standard Bible (Punjabi Standard Bible) 2023
ਉਸੇ ਤਰ੍ਹਾਂ ਹੁਣ ਤੁਹਾਡੇ ਉੱਤੇ ਹੋਈ ਦਇਆ ਦੇ ਕਾਰਨ ਉਨ੍ਹਾਂ ਨੇ ਵੀ ਅਣਆਗਿਆਕਾਰੀ ਕੀਤੀ ਤਾਂਕਿ ਹੁਣ ਉਨ੍ਹਾਂ ਉੱਤੇ ਵੀ ਦਇਆ ਕੀਤੀ ਜਾਵੇ।