Romans 11:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕੱਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਨੇ ਸਭ ਲੋਕਾਂ ਨੂੰ ਅਵੱਗਿਆ ਦੇ ਕੈਦੀ ਬਣਾਇਆ ਹੈ ਕਿ ਉਹ ਸਭ ਉੱਤੇ ਆਪਣੀ ਕਿਰਪਾ ਪ੍ਰਗਟ ਕਰ ਸਕਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਨੇ ਹਰ ਕਿਸੇ ਨੂੰ ਅਣ-ਆਗਿਆਕਾਰੀ ਦੀ ਸੀਮਾ ਦੇ ਅੰਦਰ ਰੱਖਿਆ ਹੈ ਤਾਂ ਜੋ ਉਹ ਹਰ ਕਿਸੇ ਤੇ ਦਯਾ ਕਰ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਨੇ ਸਭਨਾਂ ਨੂੰ ਇੱਕ ਸੰਗ ਕਰਕੇ ਅਣਆਗਿਆਕਾਰ ਦੇ ਬੰਧਨ ਵਿੱਚ ਬੱਧਾ ਭਈ ਉਹ ਸਭਨਾਂ ਉੱਤੇ ਦਯਾ ਕਰੇ।।
Punjabi ERV
ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا سبھناں نُوں نافرمانی وِچ شامل کِیتا۔ تاں جو ساریاں اُتّے رَحم کرے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਨੇ ਸਭਨਾਂ ਨੂੰ ਅਣਆਗਿਆਕਾਰੀ ਦੇ ਬੰਦੀ ਬਣਾ ਦਿੱਤਾ ਤਾਂਕਿ ਉਹ ਸਭਨਾਂ ਉੱਤੇ ਦਇਆ ਕਰੇ।