Romans 11:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਹੈ ਜੋ ਉਸਦਾ ਸਲਾਹੀ ਬਣੇ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ-ਗ੍ਰੰਥ ਇਸ ਬਾਰੇ ਕਹਿੰਦਾ ਹੈ, “ਪ੍ਰਭੂ ਦੇ ਮਨ ਨੂੰ ਕਿਸ ਨੇ ਜਾਣਿਆ ਹੈ? ਕੌਣ ਉਹਨਾਂ ਦਾ ਸਲਾਹਕਾਰ ਹੋ ਸਕਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਜਾਂ ਉਸਦਾ ਸਲਾਹਕਾਰ ਕੌਣ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਦੀ ਬੁੱਧੀ ਨੂੰ ਕਿਸ ਜਾਣਿਆ, ਯਾ ਕੌਣ ਉਹ ਦਾ ਸਲਾਹੀ ਬਣਿਆॽ
Punjabi ERV
ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਹੈ ਜੋ ਉਸਦਾ ਸਲਾਹੀ ਬਣੇ?” ਯਸਾਯਾਹ 40:13
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِس خُدا دے خیالاں نُوں جاچیا اے؟ یا کیہڑا اوہدا صلاح کار بنیا؟
Punjabi Standard Bible (Punjabi Standard Bible) 2023
ਕਿਉਂਕਿ ਪ੍ਰਭੂ ਦੇ ਮਨ ਨੂੰ ਕਿਸ ਨੇ ਜਾਣਿਆ ਜਾਂ ਕੌਣ ਉਸ ਦਾ ਸਲਾਹਕਾਰ ਬਣਿਆ?