Romans 11:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸ ਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਹੀ ਸਭ ਚੀਜ਼ਾਂ ਦੇ ਸਿਰਜਨਹਾਰ ਹਨ, ਉਹਨਾਂ ਦੇ ਦੁਆਰਾ ਸਭ ਚੀਜ਼ਾਂ ਦੀ ਹੋਂਦ ਹੈ, ਉਹਨਾਂ ਦੇ ਲਈ ਹੀ ਸਭ ਚੀਜ਼ਾਂ ਹਨ । ਪਰਮੇਸ਼ਰ ਦੀ ਵਡਿਆਈ ਅਨੰਤ ਕਾਲ ਤੱਕ ਹੋਵੇ! ਆਮੀਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਸ ਦੀ ਵੱਲੋਂ ਅਤੇ ਉਸ ਦੇ ਰਾਹੀਂ ਅਤੇ ਉਸ ਦੇ ਲਈ ਹੀ ਸਭ ਕੁਝ ਹੈ। ਉਸਦੀ ਸਦਾ ਲਈ ਮਹਿਮਾ ਹੋਵੇ! ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ ਸਾਰੀਆਂ ਵਸਤਾਂ ਹੋਈਆਂ ਹਨ। ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ। ਆਮੀਨ।।
Punjabi ERV
ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوسے توں تے اوسے دی راہِیں تے اوسے لئی سارِیاں شیواں ہویاں نیں۔ اوہدی وڈیائی سدا تِیکر ہوئے۔ آمِین۔
Punjabi Standard Bible (Punjabi Standard Bible) 2023
ਕਿਉਂਕਿ ਸਾਰੀਆਂ ਵਸਤਾਂ ਉਸੇ ਤੋਂ, ਉਸੇ ਦੇ ਦੁਆਰਾ ਅਤੇ ਉਸੇ ਦੇ ਲਈ ਹਨ; ਉਸੇ ਦੀ ਮਹਿਮਾ ਯੁਗੋ-ਯੁਗ ਹੋਵੇ! ਆਮੀਨ।