Romans 11:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕੀ ਤੁਸੀਂ ਜਾਣਦੇ ਹੋ ਕਿ ਪਰਮੇਸ਼ਰ ਨੇ ਉਸ ਨੂੰ ਕੀ ਉੱਤਰ ਦਿੱਤਾ ਸੀ? ਪਰਮੇਸ਼ਰ ਨੇ ਕਿਹਾ, “ਮੈਂ ਆਪਣੇ ਲਈ ਸੱਤ ਹਜ਼ਾਰ ਆਦਮੀ ਸੁਰੱਖਿਅਤ ਰੱਖੇ ਹੋਏ ਹਨ ਜਿਹਨਾਂ ਨੇ ਝੂਠੇ ਬਆਲ ਦੇਵਤਾ ਦੇ ਸਾਹਮਣੇ ਗੋਡੇ ਨਹੀਂ ਟੇਕੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਦਾ ਉਸਨੂੰ ਕੀ ਜਵਾਬ ਸੀ? “ਮੈਂ ਆਪਣੇ ਲਈ ਸੱਤ ਹਜ਼ਾਰ ਲੋਕ ਰੱਖੇ ਹਨ ਜਿਨ੍ਹਾਂ ਨੇ ਬਆਲ ਅੱਗੇ ਗੋਡੇ ਟੇਕਿਆ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੂੰ ਕੀ ਸੁਰਗੀ ਬਾਣੀ ਮਿਲੀॽ ਏਹ, ਕਿ ਮੈਂ ਆਪਣੇ ਲਈ ਸੱਤ ਹਜ਼ਾਰ ਪੁਰਖਾਂ ਨੂੰ ਰੱਖ ਛੱਡਿਆਂ ਹੈ ਜਿਨ੍ਹਾਂ ਬਆਲ ਦੇ ਅੱਗੇ ਗੋਡਾ ਨਹੀਂ ਟੇਕਿਆ
Punjabi ERV
ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰਖ ਛਡਿਆ ਹੈ ਜੋ ਅਜੇ ਵੀ ਮੈਨੂੰ ਮਥਾ ਟੇਕਦੇ ਹਨ, ਜਿਹਡ਼ੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہنوں خُدا غَیب توں کِیہ جواب دیندا اے؟ ایہہ پئی مَیں اپنے لئی سَتّ ہزار بندے رکھ لَئے۔ جِنہاں بَعَل دے اگّے گوڈے نئیں نوائے۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਨੇ ਉਸ ਨੂੰ ਕੀ ਉੱਤਰ ਦਿੱਤਾ? “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖ ਰੱਖ ਛੱਡੇ ਹਨ ਜਿਨ੍ਹਾਂ ਬਆਲ ਅੱਗੇ ਗੋਡੇ ਨਹੀਂ ਟੇਕੇ।”