Romans 11:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਵਰਤਮਾਨ ਸਮੇਂ ਵਿੱਚ ਵੀ ਥੋੜ੍ਹੇ ਜਿਹੇ ਲੋਕ ਹਨ ਜਿਹੜੇ ਪਰਮੇਸ਼ਰ ਦੀ ਕਿਰਪਾ ਦੁਆਰਾ ਚੁਣੇ ਗਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਵੀ ਇਸ ਤਰ੍ਹਾ ਪਰਮੇਸ਼ਵਰ ਨੇ ਆਪਣੀ ਕਿਰਪਾ ਨਾਲ ਬਚੇ ਲੋਕਾਂ ਦੀ ਚੋਣ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਹੁਣ ਭੀ ਕਿਰਪਾ ਦੀ ਚੋਣ ਅਨੁਸਾਰ ਇੱਕ ਬਕੀਆ ਹੈ
Punjabi ERV
ਇਸੇ ਤਰ੍ਹਾਂ ਹੁਣ ਵੀ ਉਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ایسے طرح ایس ویلے وِچ وی فضل دے چُنن دے سببّوں کُجھ باقی رکھّے ہوئے نیں۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਵਰਤਮਾਨ ਸਮੇਂ ਵਿੱਚ ਵੀ ਕਿਰਪਾ ਦੀ ਚੋਣ ਅਨੁਸਾਰ ਕੁਝ ਬਚੇ ਹੋਏ ਲੋਕ ਹਨ।