Romans 11:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਚੋਣ ਦਾ ਆਧਾਰ ਪਰਮੇਸ਼ਰ ਦੀ ਕਿਰਪਾ ਹੈ, ਆਦਮੀ ਦੇ ਕੰਮ ਨਹੀਂ । ਕਿਉਂਕਿ ਜੇਕਰ ਇਸ ਚੋਣ ਦਾ ਆਧਾਰ ਕੰਮ ਹੋਣ ਤਾਂ ਪਰਮੇਸ਼ਰ ਦੀ ਕਿਰਪਾ, ਕਿਰਪਾ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਇਹ ਕਿਰਪਾ ਦੁਆਰਾ ਹੈ ਤਾਂ ਇਹ ਕੰਮਾਂ ਤੇ ਦੁਆਰਾ ਨਹੀਂ ਹੈ; ਜੇ ਇਹ ਕੰਮਾਂ ਦੁਆਰਾ ਹੁੰਦਾ ਤਾਂ ਕਿਰਪਾ ਫਿਰ ਕਿਰਪਾ ਨਹੀਂ ਹੁੰਦੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਜੇ ਕਿਰਪਾ ਤੋਂ ਹੋਇਆ ਤਾਂ ਫੇਰ ਕਰਨੀਆਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ
Punjabi ERV
ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵਧੇਰੇ ਤੋਹਫ਼ਾ ਨਾ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ جے فضل توں ہویا تے فیر عملاں توں نا ہویا۔ نئیں تے فضل فیر فضل ای نا رہیا۔
Punjabi Standard Bible (Punjabi Standard Bible) 2023
ਸੋ ਜੇ ਇਹ ਕਿਰਪਾ ਦੇ ਦੁਆਰਾ ਹੋਇਆ ਤਾਂ ਫਿਰ ਕੰਮਾਂ ਤੋਂ ਨਹੀਂ; ਨਹੀਂ ਤਾਂ ਕਿਰਪਾ ਫਿਰ ਕਿਰਪਾ ਨਾ ਰਹੀ।