Romans 12:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਨਾਲ ਭਰਾਵਾਂ ਵਾਲਾ ਪਿਆਰ ਕਰੋ । ਆਦਰ ਕਰਨ ਵਿੱਚ ਇੱਕ ਦੂਜੇ ਨਾਲੋਂ ਅੱਗੇ ਵਧੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰ ਵਿੱਚ ਇੱਕ ਦੂਸਰੇ ਨੂੰ ਸਮਰਪਿਤ ਰਹੋ। ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
Punjabi Bible 2016 - ਪਵਿੱਤਰ ਬਾਈਬਲ O.V.
ਭਰੱਪਣ ਦੇ ਪ੍ਰੇਮ ਵਿੱਚ ਇੱਕ ਦੂਏ ਨਾਲ ਗੂੜ੍ਹਾ ਹਿਤ ਰੱਖੋ, ਆਦਰ ਵਿੱਚ ਦੂਏ ਨੂੰ ਚੰਗਾ ਸਮਝੋ
Punjabi ERV
ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراواں وَرگی مُحبّت نال آپو وِچ بڑا پیار رکھو۔ عِزّت ولّوں اِک دُوجے نُوں چَنگا سمجھو۔
Punjabi Standard Bible (Punjabi Standard Bible) 2023
ਭਰੱਪਣ ਦੇ ਪ੍ਰੇਮ ਨਾਲ ਇੱਕ ਦੂਜੇ ਪ੍ਰਤੀ ਗੂੜ੍ਹਾ ਪ੍ਰੇਮ ਰੱਖੋ, ਆਦਰ ਵਿੱਚ ਇੱਕ ਦੂਜੇ ਨੂੰ ਉੱਤਮ ਜਾਣੋ,