Romans 12:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਉਤਸ਼ਾਹ ਨੂੰ ਠੰਡਾ ਨਾ ਹੋਣ ਦਿਓ, ਆਤਮਿਕ ਤੌਰ ਤੇ ਸੁਚੇਤ ਰਹੋ ਅਤੇ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋਸ਼ ਵਿੱਚ ਕਦੀ ਵੀ ਘਾਟ ਨਾ ਹੋਵੇ, ਪਰ ਆਪਣੇ ਆਤਮਿਕ ਭਾਵਨਾ ਨੂੰ ਕਾਇਮ ਰੱਖੋ ਅਤੇ ਪ੍ਰਭੂ ਦੀ ਸੇਵਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ
Punjabi ERV
ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کمّ کرن وِچ سُستی نا کرو۔ رُوح وِچ سرگرم ہوؤو۔ خُداوند دی سیوا کر دے رہو۔
Punjabi Standard Bible (Punjabi Standard Bible) 2023
ਉਤਸ਼ਾਹ ਵਿੱਚ ਆਲਸੀ ਨਾ ਬਣੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਦੇ ਰਹੋ,