Romans 12:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਲੋੜਵੰਦ ਵਿਸ਼ਵਾਸੀ ਭਰਾਵਾਂ ਦੇ ਸਾਂਝੀ ਬਣੋ ਅਤੇ ਪਰਦੇਸੀਆਂ ਲਈ ਆਪਣੇ ਘਰਾਂ ਦੇ ਦਰਵਾਜ਼ੇ ਖੁੱਲ੍ਹੇ ਰੱਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਦੇ ਉਹਨਾਂ ਪਵਿੱਤਰ ਲੋਕਾਂ ਨਾਲ ਸਾਂਝਾ ਕਰੋ ਜਿਹੜੇ ਲੋੜਵੰਦ ਹਨ। ਪ੍ਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ
Punjabi ERV
ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋਡ਼ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پاک لوکاں دِیاں لوڑاں پُوریاں کرو۔ مُسافراں دی سیوا وِچ لگے رہو۔
Punjabi Standard Bible (Punjabi Standard Bible) 2023
ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ,