Romans 12:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਸਤਾਉਣ ਵਾਲਿਆਂ ਨੂੰ ਅਸੀਸ ਦੇਵੋ, ਨਾ ਕਿ ਸਰਾਪ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਲੋਕਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਤਾਉਂਦੇ ਹਨ; ਅਸੀਸ ਦਿਓ ਅਤੇ ਸਰਾਪ ਨਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਦੁਖਦਾਈਆਂ ਨੂੰ ਅਸੀਸ ਦਿਓ, ਅਸੀਸ ਦਿਓ, ਫਿਟਕਾਰੋ ਨਾ!
Punjabi ERV
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾਡ਼ਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے ستان والیاں نُوں دُعا دیو۔ دُعا دیو۔ تے بددُعا نا دیو۔
Punjabi Standard Bible (Punjabi Standard Bible) 2023
ਆਪਣੇ ਸਤਾਉਣ ਵਾਲਿਆਂ ਨੂੰ ਅਸੀਸ ਦਿਓ; ਸਰਾਪ ਨਹੀਂ, ਸਗੋਂ ਅਸੀਸ ਦਿਓ।