Romans 12:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਵੱਲੋਂ ਹਰ ਇੱਕ ਦੇ ਨਾਲ ਸ਼ਾਂਤੀ ਪੂਰਵਕ ਰਹਿਣ ਦੀ ਕੋਸ਼ਿਸ਼ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਇਹ ਸੰਭਵ ਹੈ, ਜਿੱਥੋਂ ਤੱਕ ਇਹ ਤੁਹਾਡੇ ਤੇ ਨਿਰਭਰ ਕਰਦਾ ਹੈ, ਸਾਰਿਆਂ ਨਾਲ ਸ਼ਾਂਤੀ ਨਾਲ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਹੋ ਸੱਕੇ ਤਾਂ ਆਪਣੀ ਵਾਹ ਲੱਗਦਿਆ ਸਾਰੇ ਮਨੁੱਖਾਂ ਦੇ ਨਾਲ ਮੇਲ ਰੱਖੋ
Punjabi ERV
ਜਿੰਨਾ ਹੋ ਸਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِتّھوں تِیکر ہو سکے۔ ساریاں لوکاں نال صُلح رکھو۔
Punjabi Standard Bible (Punjabi Standard Bible) 2023
ਜਿੱਥੋਂ ਤੱਕ ਹੋ ਸਕੇ, ਸਭਨਾਂ ਨਾਲ ਮੇਲ-ਮਿਲਾਪ ਰੱਖੋ।