Romans 12:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੁਰਾਈ ਨੂੰ ਆਪਣੇ ਉੱਤੇ ਜੇਤੂ ਨਾ ਹੋਣ ਦਿਓ, ਸਗੋਂ ਬੁਰਾਈ ਨੂੰ ਭਲਾਈ ਨਾਲ ਜਿੱਤ ਲਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੁਰਿਆਈ ਨਾਲ ਨਾ ਜਿੱਤੋ, ਪਰ ਚੰਗਿਆਈ ਨਾਲ ਬੁਰਾਈ ਉੱਤੇ ਕਾਬੂ ਪਾਓ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।।
Punjabi ERV
ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُریائی کولوں ہار نا جا سگوں بھلیائی نال بُریائی نُوں ہرا دے۔
Punjabi Standard Bible (Punjabi Standard Bible) 2023
ਬੁਰਾਈ ਤੋਂ ਨਾ ਹਾਰੋ, ਸਗੋਂ ਬੁਰਾਈ ਨੂੰ ਭਲਾਈ ਨਾਲ ਜਿੱਤ ਲਵੋ।