Romans 12:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਸਰੀਰ ਦੇ ਬਹੁਤ ਸਾਰੇ ਅੰਗ ਹਨ ਅਤੇ ਉਹਨਾਂ ਸਾਰਿਆਂ ਦੇ ਵੱਖ ਵੱਖ ਕੰਮ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਸਾਡੇ ਵਿੱਚੋਂ ਹਰ ਇੱਕ ਦਾ ਇੱਕ ਸਰੀਰ ਬਹੁਤ ਸਾਰੇ ਅੰਗਾਂ ਨਾਲ ਹੁੰਦਾ ਹੈ, ਅਤੇ ਇਹ ਸਾਰੇ ਅੰਗ ਇੱਕੋ ਜਿਹੇ ਨਹੀਂ ਹੁੰਦੇ,
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਇੱਕ ਸਰੀਰ ਵਿੱਚ ਢੇਰ ਸਾਰੇ ਅੰਗ ਹਨ ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ
Punjabi ERV
ਸਾਡੇ ਸਭਨਾਂ ਕੋਲ ਸ਼ਰੀਰ ਹੈ ਅਤੇ ਉਸ ਸ਼ਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں اِک بدن وِچ ساڈے بتھیرے انگ نیں تے سارے انگاں دا اِکّو کمّ نئیں۔
Punjabi Standard Bible (Punjabi Standard Bible) 2023
ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹਨ ਅਤੇ ਸਾਰੇ ਅੰਗਾਂ ਦਾ ਇੱਕੋ ਕੰਮ ਨਹੀਂ ਹੁੰਦਾ,