Romans 12:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇਹ ਦੂਜਿਆਂ ਦੀ ਸੇਵਾ ਕਰਨ ਦਾ ਹੈ ਤਾਂ ਸਾਨੂੰ ਸੇਵਾ ਕਰਨੀ ਚਾਹੀਦੀ ਹੈ । ਜੇਕਰ ਇਹ ਸਿੱਖਿਆ ਦੇਣ ਦਾ ਹੈ ਤਾਂ ਸਾਨੂੰ ਸਿੱਖਿਆ ਦੇਣੀ ਚਾਹੀਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਇਹ ਸੇਵਾ ਕਰਨਾ ਹੈ, ਫਿਰ ਸੇਵਾ ਕਰੋ; ਜੇ ਸਿਖਾਉਣ ਵਾਲਾ ਹੋਵੇ, ਤਾਂ ਸਿਖਾਓ;
Punjabi Bible 2016 - ਪਵਿੱਤਰ ਬਾਈਬਲ O.V.
ਜੇ ਸੇਵਾ ਹੋਵੇ ਤਾਂ ਆਪਣੀ ਸੇਵਾ ਵਿੱਚ ਰਹੀਏ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ
Punjabi ERV
ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸਨੂੰ ਸਿਖਿਆ ਦੇਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے خِدمت اے تے خِدمت وِچ لگّے رہیئے۔ جے کوئی سکھان والا ہوئے تے سکھان وِچ۔
Punjabi Standard Bible (Punjabi Standard Bible) 2023
ਜੇ ਸੇਵਾ ਹੈ ਤਾਂ ਸੇਵਾ ਵਿੱਚ ਲੱਗੇ ਰਹੀਏ; ਸਿਖਾਉਣ ਵਾਲਾ ਸਿਖਾਉਣ ਵਿੱਚ