Romans 13:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇੱਕ ਵਿਅਕਤੀ ਜਿਹੜਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹੜੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਕੋਈ ਵੀ ਸਰਕਾਰ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ਰ ਦੇ ਹੁਕਮ ਦੀ ਉਲੰਘਣਾ ਕਰਦਾ ਹੈ । ਜੋ ਇਸ ਤਰ੍ਹਾਂ ਕਰਦੇ ਹਨ, ਉਹ ਸਜ਼ਾ ਪਾਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਤੀਜੇ ਵਜੋਂ, ਜਿਹੜਾ ਵੀ ਅਧਿਕਾਰੀ ਦੇ ਵਿਰੁੱਧ ਬਗਾਵਤ ਕਰਦਾ ਹੈ, ਉਹ ਉਸ ਦੀ ਬਗਾਵਤ ਕਰ ਰਿਹਾ ਹੈ ਜੋ ਪਰਮੇਸ਼ਵਰ ਨੇ ਕਾਇਮ ਕੀਤਾ ਹੈ, ਅਤੇ ਜੋ ਅਜਿਹਾ ਕਰਦੇ ਹਨ ਉਹ ਆਪਣੇ ਆਪ ਉੱਤੇ ਨਿਆਂ ਲਿਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜਿਹੜਾ ਹਕੂਮਤ ਦਾ ਸਾਹਮਣਾ ਕਰਦਾ ਹੈ ਉਹ ਪਰਮੇਸ਼ੁਰ ਦੇ ਇੰਤਜਾਮ ਦਾ ਸਾਹਮਣਾ ਕਰਦਾ ਹੈ ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹ ਦੰਡ ਭੋਗਣਗੇ
Punjabi ERV
ਇਸ ਲਈ ਇੱਕ ਵਿਅਕਤੀ ਜਿਹਡ਼ਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹਡ਼ੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جیہڑا حکُومت دی مخالفت کر دا اے سو خُدا دے بندوبست دا سامنا کر دا اے تے سامنا کرن والیاں نُوں آپ ای سزا مِلے گی۔
Punjabi Standard Bible (Punjabi Standard Bible) 2023
ਜਿਹੜਾ ਅਧਿਕਾਰ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ਰ ਦੇ ਪ੍ਰਬੰਧ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਆਪਣੇ ਉੱਤੇ ਸਜ਼ਾ ਲਿਆਉਣਗੇ।