Romans 13:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵੱਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਅਧਿਕਾਰੀਆਂ ਦੇ ਹੁਕਮ ਦੀ ਪਾਲਣਾ ਕਰੋ, ਨਾ ਕੇਵਲ ਪਰਮੇਸ਼ਰ ਦੀ ਸਜ਼ਾ ਦੇ ਕਾਰਨ ਸਗੋਂ ਆਪਣੇ ਅੰਤਹਕਰਨ ਦੇ ਕਾਰਨ ਵੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਲਈ ਇਹ ਸਹੀ ਹੈ ਕਿ ਨਾ ਸਿਰਫ ਸਜ਼ਾ ਦੇ ਡਰ ਕਾਰਨ, ਬਲਕਿ ਜ਼ਮੀਰ ਦੇ ਹਿੱਤ ਵਿੱਚ ਵੀ ਅਧੀਨ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਨਿਰਾ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਅੰਤਹਕਰਨ ਵੀ ਦੇ ਕਾਰਨ ਅਧੀਨ ਹੋਣਾ ਲੋੜੀਦਾ ਹੈ
Punjabi ERV
ਇਸ ਲਈ ਤੁਹਾਨੂੰ ਉਚ੍ਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی تابعیاں رہنا ضرُور چاہیدا اے۔ نِرا غضب دے ڈر دے مارِیاں نئیں پر خُدا دا خَوف کر کے وی۔
Punjabi Standard Bible (Punjabi Standard Bible) 2023
ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ, ਸਗੋਂ ਵਿਵੇਕ ਦੇ ਕਾਰਨ ਵੀ ਅਧੀਨ ਰਹਿਣਾ ਜ਼ਰੂਰੀ ਹੈ;