Romans 14:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸ ਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸ ਦੇ ਅਲੱਗ ਵਿੱਚਾਰਾਂ ਬਾਰੇ ਬਹਿਸ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕਮਜ਼ੋਰ ਵਿਸ਼ਵਾਸ ਵਾਲੇ ਮਨੁੱਖ ਦਾ ਆਦਰ ਕਰੋ । ਉਸ ਦੇ ਨਾਲ ਉਸ ਦੇ ਨਿੱਜੀ ਵਿਚਾਰਾਂ ਬਾਰੇ ਬਹਿਸ ਨਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੋਈ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਸ ਨੂੰ ਆਪਣੀ ਸੰਗਤ ਵਿੱਚ ਰਲਾ ਲਵੋ ਪਰ ਉਸ ਨਾਲ ਕਿਸੇ ਵੀ ਵਿਵਾਦੀ ਵਿਸ਼ਿਆਂ ਉੱਤੇ ਬਹਿਸ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਕੋਈ ਨਿਹਚਾ ਵਿੱਚ ਕੱਚਾ ਹੈ ਉਹ ਨੂੰ ਆਪਣੇ ਸੰਗਤ ਵਿੱਚ ਰਲਾ ਤਾਂ ਲਓ ਪਰ ਭਰਮਾਂ ਦੇ ਵਿਖੇ ਫ਼ੈਸਲੇ ਲਈ ਨਹੀਂ
Punjabi ERV
ਉਹ ਮਨੁੱਖ ਜਿਹਡ਼ਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸਦੇ ਅਲੱਗ ਵਿਚਾਰਾਂ ਬਾਰੇ ਬਹਿਸ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنوں جیہڑا اِیمان وِچ کمزور اے۔ تُسی قبول تے کرو۔ پر شک شُبہ دے جھگڑیاں لئی نئیں۔
Punjabi Standard Bible (Punjabi Standard Bible) 2023
ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਸ ਨੂੰ ਗ੍ਰਹਿਣ ਕਰੋ, ਪਰ ਉਸ ਦੇ ਵਿਚਾਰਾਂ ਬਾਰੇ ਬਹਿਸ ਕਰਨ ਲਈ ਨਹੀਂ।