Romans 14:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਸਾਡੇ ਵਿੱਚੋਂ ਹਰ ਕੋਈ ਆਪਣਾ ਆਪਣਾ ਲੇਖਾ ਪਰਮੇਸ਼ਰ ਨੂੰ ਦੇਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਸਾਡੇ ਵਿੱਚੋਂ ਹਰ ਕੋਈ ਪਰਮੇਸ਼ਵਰ ਨੂੰ ਆਪਣਾ ਲੇਖਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।।
Punjabi ERV
ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ساڈے وِچوں ہر کوئی خُدا نُوں اپنا اپنا حِساب دے گا۔
Punjabi Standard Bible (Punjabi Standard Bible) 2023
ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ਰ ਨੂੰ ਆਪਣੇ ਵਿਖੇ ਲੇਖਾ ਦੇਣਾ ਹੈ।