Romans 14:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਚੀਜ਼ ਨੂੰ ਤੁਸੀਂ ਚੰਗਾ ਸਮਝਦੇ ਹੋ, ਉਸ ਨੂੰ ਇਸ ਤਰ੍ਹਾਂ ਨਾ ਵਰਤੋ ਕਿ ਤੁਹਾਡੀ ਬਦਨਾਮੀ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜਿਹੜੀ ਚੰਗੀ ਚੀਜ਼ ਤੁਸੀਂ ਜਾਣਦੇ ਹੋ ਉਸ ਨੂੰ ਅਪਮਾਨ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਹਾਡੀ ਸੁਬਿਹਤੇ ਦੀ ਬਦਨਾਮੀ ਨਾ ਕੀਤਾ ਜਾਵੇ
Punjabi ERV
ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُہاڈی بھلیائی دی بدنامی نا کِیتی جاوے۔
Punjabi Standard Bible (Punjabi Standard Bible) 2023
ਇਸ ਲਈ ਤੁਹਾਡੀ ਭਲਾਈ ਦੀ ਨਿੰਦਾ ਨਾ ਹੋਵੇ।